1. ਪਾਤਾਲਾ ਪਾਤਾਲ ਲਖ ਆਗਾਸਾ ਆਗਾਸ ॥
There are nether worlds beneath nether worlds, and hundreds of thousands of heavenly worlds above.
2. ਗਾਵਨਿ ਤੁਧਨੋ ਖੰਡ ਮੰਡਲ ਬ੍ਰਹਮੰਡਾ ਕਰਿ ਕਰਿ ਰਖੇ ਤੇਰੇ ਧਾਰੇ ॥
The worlds, solar systems, and galaxies, created and arranged by Your Hand, sing of You.
3. ਸੁਰਗ ਪਇਆਲ ਮਿਰਤ ਭੂਅ ਮੰਡਲ ਸਰਬ ਸਮਾਨੋ ਏਕੈ ਓਹੀ ॥
In the heavenly paradise, in the nether regions of the underworld, on the planet earth, and throughout the galaxies, the One Lord is pervading everywhere.
4. ਖੰਡ ਬ੍ਰਹਮੰਡ ਪਾਤਾਲ ਅਰੰਭੇ ਗੁਪਤਹੁ ਪਰਗਟੀ ਆਇਦਾ ॥੧੫॥
He formed the planets, solar systems, and nether regions, and brought what was hidden to manifestation.
5. ਖੰਡਲ ਮੰਡਲ ਮੰਡਲ ਮੰਡਾ ॥
He creates planets, solar systems, and galaxies;
6. ਕਈ ਕੋਟਿ ਅਕਾਸ ਬ੍ਰਹਮੰਡ ॥
Many millions are the etheric skies and the solar systems.
7. ਤਿਸ ਕਉ ਖੰਡ ਬ੍ਰਹਮੰਡ ਨਮਸਕਾਰੁ ਕਰਹਿ ਜਿਸ ਕੈ ਮਸਤਕਿ ਹਥੁ ਧਰਿਆ ਗੁਰਿ ਪੂਰੈ ਸੋ ਪੂਰਾ ਹੋਈ ॥
The galaxies and solar systems bow in reverence to him; the Perfect Guru has placed His hand upon his head, and he has become perfect.
8. ਜਿਨਿ ਕੀਏ ਖੰਡ ਮੰਡਲ ਬ੍ਰਹਮੰਡਾ ਸੋ ਪ੍ਰਭੁ ਲਖਨੁ ਨ ਜਾਈ ॥੬॥
He who created the worlds, solar systems and galaxies – that God cannot be known.
9. ਖੰਡ ਬ੍ਰਹਮੰਡ ਕਾ ਏਕੋ ਠਾਣਾ ਗੁਰਿ ਪਰਦਾ ਖੋਲਿ ਦਿਖਾਇਓ ॥
The continents and the solar systems rest in the support of the One Lord. The Guru has removed the veil of illusion, and shown this to me.
10. ਜਿਨਿ ਧਾਰੇ ਬ੍ਰਹਮੰਡ ਖੰਡ ਹਰਿ ਤਾ ਕੋ ਨਾਮੁ ਜਪੀਜੈ ਰੇ ॥੧॥
[He] who established the solar systems and galaxies. Chant the Name of that Lord.